ਸੁਤੰਤਰਤਾ ਦਾ ਅਧਿਕਾਰ :
ਭਾਰਤੀ ਸੰਵਿਧਾਨ ਦੇ ਤੀਜੇ ਭਾਗ ਵਿੱਚ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਸੁਤੰਤਰਤਾ ਦਾ ਅਧਿਕਾਰ (Right to freedom) ਅਨੁਛੇਦ 19 ਤੋਂ 22 ਵਿੱਚ ਦਰਸਾਇਆ ਗਿਆ ਹੈ ਕਿ ਅਨੁਛੇਦ 19 ਅਧੀਨ ਨਾਗਰਿਕਾਂ ਨੂੰ ਹੇਠ ਲਿਖੀਆਂ ਛੇ ਸੁਤੰਤਰਤਾਵਾਂ ਦਿੱਤੀਆਂ ਗਈਆਂ ਹਨ।